Advertisements
Advertisements
Advertisements
Advertisements
Advertisements
Advertisements
Advertisements
Advertisements

ਜਲੰਧਰ , 27 ਮਈ :-ਜਲੰਧਰ ਦੇ ਪਠਾਨਕੋਟ ਚੌਂਕ ਨੇੜੇ ਇਕ ਡਾਕਟਰ ਦੇ ਤੇਜ਼ ਰਫਤਾਰ ਵਾਹਨ ਕਰਕੇ ਸੜਕ ਹਾਦਸਾ ਵਾਪਰ ਗਿਆ।  ਮਿਲੀ ਜਾਣਕਾਰੀ ਮੁਤਾਬਕ ਡਾਕਟਰ ਦੀ ਤੇਜ਼ ਰਫਤਾਰ ਮਰਸੀਡੀਜ਼ ਕਾਰ ਨੇ ਸੜਕ ਕੰਢੇ ਖੜ੍ਹੀ ਗੱਡੀ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਮਰਸੀਡੀਜ਼ ਕਾਰ ਰੇਲਿੰਗ ਤੋੜਦੇ ਹੋਏ ਰੁਕੀ ਜਦਕਿ ਗਨੀਮਤ ਇਹ ਰਹੀ ਕਿ ਕੋਈ ਹੋਰ ਵਾਹਨ ਡਾਕਟਰ ਦੀ ਗੱਡੀ ਦੀ ਲਪੇਟ ’ਚ ਨਹੀਂ ਆਇਆ ਹੈ।

Advertisements
Advertisements
Advertisements
Advertisements
Advertisements
Advertisements

By aakhirkyon

Its a web portal

Leave a Reply

Your email address will not be published.

You missed