Advertisements
Advertisements
Advertisements
Advertisements
Advertisements
Advertisements
Advertisements
Advertisements

ਆਖਿਰ ਕਿਉਂ ਨਿਊਜ਼ (ਆਦਮਪੁਰ ਸ਼ਹੀਦ ਭਗਤ ਸਿੰਘ ਆਟੋ ਯੂਨੀਅਨ ਪੰਜਾਬ ਵੱਲੋਂ ਤਿੰਨੇ ਬਿੱਲ ਰੱਦ ਹੋਣ ਤੇ ਖੁਸ਼ੀ ਦਾ ਪ੍ਰਗਟਾਵਾ ਆਦਮਪੁਰ ( ਜਿੰਦਰ ਪਾਲ)ਤਿੰਨੇ ਕਿਸਾਨੀ ਬਿੱਲ ਰੱਦ ਹੋਣ ਤੇ ਖੁਸ਼ੀ ਪ੍ਰਗਟ ਕਰਦਿਆਂ ਸ਼ਹੀਦ ਭਗਤ ਸਿੰਘ ਆਟੋ ਯੂਨੀਅਨ ਪੰਜਾਬ ਦੇ ਪ੍ਰਧਾਨ ਰਣਜੀਤ ਕੁਮਾਰ ਕੰਦੋਲਾ ਨੇ ਕਿਹਾ ਕਿ ਸਰਕਾਰ ਨੂੰ ਪਹਿਲਾਂ ਹੀ ਇਹ ਤਿੰਨੇ ਕਾਲੇ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਸਨ ਉਹਨਾਂ ਕਿਹਾ ਕਿ ਸਰਕਾਰ ਦੇ ਐਲਾਨ ਤੋਂ ਬਾਅਦ ਕਿਸਾਨ ਮਜ਼ਦੂਰ ਭਾਈਚਾਰੇ ਵਿੱਚ ਖ਼ੁਸ਼ੀ ਦੀ ਲਹਿਰ ਹੈ ਅਸੀਂ ਵੀ ਕਿਸਾਨੀ ਸੰਘਰਸ਼ ਦਾ ਪੂਰਾ ਸਮਰਥਨ ਕੀਤਾ ਹੈ ਅੱਜ ਬਹੁਤ ਲੰਬੇ ਸਮੇਂ ਬਾਅਦ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਮਿਲਿਆ ਪੰਜਾਬ ਆਟੋ ਯੂਨੀਅਨ ਕਿਸਾਨ ਮਜ਼ਦੂਰ ਭਰਾਵਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ ਸ਼ਹੀਦ ਭਗਤ ਸਿੰਘ ਆਟੋ ਯੂਨੀਅਨ ਇਸ ਮੌਕੇ ਉਨ੍ਹਾਂ ਨੂੰ ਵਧਾਈ ਦਿੰਦੀ ਹੈ ਜਿੰਦਰ ਪਾਲ)ਤਿੰਨੇ ਕਿਸਾਨੀ ਬਿੱਲ ਰੱਦ ਹੋਣ ਤੇ ਖੁਸ਼ੀ ਪ੍ਰਗਟ ਕਰਦਿਆਂ ਸ਼ਹੀਦ ਭਗਤ ਸਿੰਘ ਆਟੋ ਯੂਨੀਅਨ ਪੰਜਾਬ ਦੇ ਪ੍ਰਧਾਨ ਰਣਜੀਤ ਕੁਮਾਰ ਕੰਦੋਲਾ ਨੇ ਕਿਹਾ ਕਿ ਸਰਕਾਰ ਨੂੰ ਪਹਿਲਾਂ ਹੀ ਇਹ ਤਿੰਨੇ ਕਾਲੇ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਸਨ ਉਹਨਾਂ ਕਿਹਾ ਕਿ ਸਰਕਾਰ ਦੇ ਐਲਾਨ ਤੋਂ ਬਾਅਦ ਕਿਸਾਨ ਮਜ਼ਦੂਰ ਭਾਈਚਾਰੇ ਵਿੱਚ ਖ਼ੁਸ਼ੀ ਦੀ ਲਹਿਰ ਹੈ ਅਸੀਂ ਵੀ ਕਿਸਾਨੀ ਸੰਘਰਸ਼ ਦਾ ਪੂਰਾ ਸਮਰਥਨ ਕੀਤਾ ਹੈ ਅੱਜ ਬਹੁਤ ਲੰਬੇ ਸਮੇਂ ਬਾਅਦ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਮਿਲਿਆ ਪੰਜਾਬ ਆਟੋ ਯੂਨੀਅਨ ਕਿਸਾਨ ਮਜ਼ਦੂਰ ਭਰਾਵਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ ਸ਼ਹੀਦ ਭਗਤ ਸਿੰਘ ਆਟੋ ਯੂਨੀਅਨ ਇਸ ਮੌਕੇ ਉਨ੍ਹਾਂ ਨੂੰ ਵਧਾਈ ਦਿੰਦੀ ਹੈ

Advertisements
Advertisements
Advertisements
Advertisements
Advertisements
Advertisements

By aakhirkyon

Its a web portal

One thought on “ਸ਼ਹੀਦ ਭਗਤ ਸਿੰਘ ਆਟੋ ਯੂਨੀਅਨ ਪੰਜਾਬ ਵੱਲੋਂ ਤਿੰਨੇ ਬਿੱਲ ਰੱਦ ਹੋਣ ਤੇ ਖੁਸ਼ੀ ਦਾ ਪ੍ਰਗਟਾਵ”

Leave a Reply

Your email address will not be published.

You missed