Advertisements
Advertisements
Advertisements
Advertisements
Advertisements
Advertisements
Advertisements
Advertisements

ਜਲੰਧਰ,30 ਨਵੰਬਰ ,(ਆਖਿਰ ਕਿਉਂ ਨਿਊਜ਼ ) ਅੱਜ ਇੰਟਰਨੈਸ਼ਨਲ ਹਿਊਮਨ ਰਾਈਟ ਜ਼ਿਲਾ ਜਲੰਧਰ ਦਿਹਾਤੀ ਦੀ ਇਕ ਮੀਟਿੰਗ ਹੋਈ ਜਿਸ ਵਿਚ ਜਿਲ੍ਹਾ ਜਲੰਧਰ ਦਿਹਾਤੀ ਦੇ ਪ੍ਰਧਾਨ ਉਂਕਾਰ ਸਿੰਘ ਮਿੱਠੂ ਨੇ ਰਨਦੀਪ ਕੌਰ ਬਾਜਵਾ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਨਕੋਦਰ ਬਲਾਕ ਦੀ ਮਹਿਲਾ ਪ੍ਰਧਾਨ ਨਿਯੁਕਤ ਕੀਤਾ। ਜਿਸ ਵਿੱਚ ਨਵ ਨਿਯੁਕਤ ਰਨਦੀਪ ਕੌਰ ਬਾਜਵਾ ਨੇ ਇਹ ਵਿਸ਼ਵਾਸ ਦਵਾਇਆ ਕਿ ਉਹ ਸੰਸਥਾ ਲਈ ਤਨ ਮਨ ਧਨ ਨਾਲ ਦਿਲੋਂ ਕੰਮ ਕਰੇਗੀ ਅਤੇ ਔਰਤਾਂ ਨੂੰ ਕਿਸੇ ਤਰ੍ਹਾਂ ਦੀ  ਮੁਸੀਬਤ ਆਉਣ ਤੇ ਉਹਨਾਂ ਨੂੰ ਇਨਸਾਫ ਦਿਵਾਉਣ ਲਈ ਉਨ੍ਹਾਂ ਦਾ ਸਾਥ ਦੇਵੇਗੀ ਉਨ੍ਹਾਂਂ ਕਿਹਾ ਜੇੇਕਰ ਕਿਸੇ ਵੀ ਔਰਤ ਨੂੰ ਕੋਈ ਵੀ ਪ੍ਰੇਸ਼ਾਨੀ ਹੈ ਤਾਂ ਉਹ ਉਹਨਾਂ ਨਾਲ ਸੰਪਰਕ ਕਰ ਸਕਦੀ ਹੈ।
ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਜਲੰਧਰ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਉਂਕਾਰ ਸਿੰਘ ਮਿੱਠੂ ਨੇ ਮੌਕੇ ਤੇ ਪਹੁੰਚੇ ਸੱਜਣਾਂ ਦਾ ਧੰਨਵਾਦ ਕੀਤਾ।

Advertisements
Advertisements
Advertisements
Advertisements
Advertisements
Advertisements

By aakhirkyon

Its a web portal

Leave a Reply

Your email address will not be published.