Advertisements
Advertisements
Advertisements
Advertisements
Advertisements
Advertisements
Advertisements
Advertisements

ਜ਼ਲੰਧਰ:-(ਆਖ਼ਿਰ ਕਿਉਂ ਨਿਊਜ਼ ) ਅੱਜ DC ਦਫ਼ਤਰ ਦੇ ਕਰਮਚਾਰੀਆਂ ਦੀ ਸਮੂਹਿਕ ਛੁੱਟੀ ਦਾ ਪਹਿਲਾ ਦਿਨ ਸੀ, ਜਿਸ ਕਰਕੇ DC ਦਫ਼ਤਰ ਦਾ ਕੋਈ ਵੀ ਕਰਮਚਾਰੀ ਦਫ਼ਤਰ ਨਹੀਂ ਆਇਆ। ਦਫ਼ਤਰੀ ਕੰਮ ਦੇ ਨਾਲ-ਨਾਲ ਲੈਂਡ ਰਜਿਸਟ੍ਰੇਸ਼ਨ ਦਾ ਕੰਮ ਵੀ ਨਹੀਂ ਹੋਇਆ। ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰਧਾਨ ਸਰਦਾਰ ਤੇਜਿੰਦਰ ਸਿੰਘ ਨੇ ਦੱਸਿਆ ਕਿ ਕੱਲ ਮਿਤੀ 25 ਮਈ 2021 ਨੂੰ ਵੀ ਇਸੇ ਤਰ੍ਹਾਂ ਸਮੂਹਿਕ ਛੁੱਟੀ ਹੋਣ ਕਰਕੇ DC ਦਫ਼ਤਰ ਦਾ ਕੋਈ ਵੀ ਕਰਮਚਾਰੀ ਦਫ਼ਤਰ ਨਹੀਂ ਆਏਗਾ, ਪਰ ਇਸ ਸਮੂਹਿਕ ਛੁੱਟੀ ਦੌਰਾਨ ਕਰੋਨਾ ਮਹਾਂਮਾਰੀ ਨਾਲ ਸੰਬੰਧਿਤ ਕੋਈ ਵੀ ਕੰਮ ਨਹੀਂ ਰੋਕਿਆ ਗਿਆ। ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਦੀ ਪੂਰਤੀ ਨਹੀਂ ਕੀਤੀ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਸੰਘਰਸ਼ ਦੀ ਰੂਪ ਰੇਖਾ ਬਦਲਦੇ ਹੋਏ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

Advertisements
Advertisements
Advertisements
Advertisements
Advertisements
Advertisements

By aakhirkyon

Its a web portal

Leave a Reply

Your email address will not be published.

You missed