Advertisements
Advertisements
Advertisements
Advertisements
Advertisements
Advertisements
Advertisements
Advertisements

 

 

ਪੁਲਿਸ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਭੁੱਲਰ ਨੇ ਇਕ ਸੰਖੇਪ ਵੀਡਿਓ ਸੰਦੇਸ਼ ਰਾਹੀਂ ਲੋਕਾਂ ਨੂੰ ਕੋਵਿਡ ਸੁਰੱਖਿਆ ਸਾਵਧਾਨੀਆਂ ਦੀ ਸ਼ਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਵਾਇਰਸ ਦੇ ਫੈਲਾਵ ਨੂੰ ਰੋਕਿਆ ਜਾ ਸਕੇ । ਉਨ੍ਹਾਂ ਕਿਹਾ ਕਿ ਲੋਕ ਉਦੇ ਹੀ ਘਰੋ ਬਾਹਰ ਨਿਕਲ ਜਦੇ ਬਹੁਤ ਜਰੂਰੀ ਹੋਵੇ ਅਤੇ ਕੁਝ ਸਮੇ ਲਈ ਸੋਸ਼ਲ ਗੈਦਰਿੰਗ ਤੋਂ ਪਰਹੇਜ਼ ਕਰਨ । ਜਰੂਰਤ ਦੇ ਸਮਾਨ ਦੀ ਖਰੀਦਦਾਰੀ ਲਈ ਵੀ ਕੋਈ ਇੱਕ ਮੈਂਬਰ ਹੀ ਘਰੋ ਬਾਹਰ ਜਾਵੇ, ਨਾਲ ਹੀ ਮਾਸਕ ਪਾਉਣ ਅਤੇ ਸਮਾਜਿਕ ਦੂਰੀ ਨਿਯਮਾਂ ਦੀ ਪਾਲਣਾ ਕਰਦੇ ਹੋਏ ਅਸੀਂ ਕੋਰੋਨਾ ਵਾਇਰਸ ਖਿਲਾਫ ਇਸ ਜੰਗ ਨੂੰ ਜਿੱਤ ਸਕਦੇ ਹਾਂ ।

Advertisements
Advertisements
Advertisements
Advertisements
Advertisements
Advertisements

By aakhirkyon

Its a web portal

Leave a Reply

Your email address will not be published.