Advertisements
Advertisements
Advertisements
Advertisements
Advertisements
Advertisements
Advertisements
Advertisements

ਪਟਿਆਲਾ : ਸ੍ਰੀ ਕਾਲੀ ਮਾਤਾ ਮੰਦਰ ਵਿਖੇ ਮੀਟਿੰਗ ਦੌਰਾਨ ਕੁਝ ਲੋਕ ਭੜਕ ਗਏ, ਜਦੋਂ ਸ਼ਿਵ ਸੈਨਾ ਬਾਲ ਠਾਕਰੇ ਦੇ ਕਾਰਜਕਾਰੀ ਪ੍ਰਧਾਨ ਹਰੀਸ਼ ਸਿੰਗਲਾ ਪੁੱਜ ਗਏ।

ਇਸ ਮੌਕੇ ਭੜਕੇ ਵਰਕਰਾਂ ਨੇ ਸਿੰਗਲਾ ‘ਤੇ ਹਮਲਾ ਕਰ ਦਿੱਤਾ, ਜਿਨ੍ਹਾਂ ਤੋਂ ਬਚਣ ਲਈ ਸਿੰਗਲਾ ਨੇ ਮੰਦਰ ‘ਚੋਂ ਭੱਜ ਕੇ ਜਾਨ ਬਚਾਈ। ਇਸ ਮੌਕੇ ਸੁਰੱਖਿਆ ਮੁਲਾਜ਼ਮਾਂ ਵੱਲੋਂ ਉਨ੍ਹਾਂ ਨੂੰ ਮੌਕੇ ਤੋਂ ਨਾਲ ਲੈ ਗਏ। ਇਸ ਦੌਰਾਨ ਹਮਲਾਵਰਾਂ ਵੱਲੋਂ ਸ਼ਿਵ ਸੈਨਾ ਆਗੂ ਦੀ ਗੱਡੀ ਦੀ ਵੀ ਭੰਨ੍ਹ-ਤੋੜ ਕਰ ਦਿੱਤੀ ਗਈ।

Advertisements
Advertisements
Advertisements
Advertisements
Advertisements
Advertisements
Advertisements
Advertisements

By aakhirkyon

Its a web portal

Leave a Reply

Your email address will not be published.